Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ
ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























