Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ
ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ
ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.
LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ
ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ
ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ, ਦੇਖੋ ਸੂਚੀ
ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ
ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ























