Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ
ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ
Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























