Big Breaking: ਦੁਪਿਹਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਦੁਪਿਹਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ
ਐਨਐਸਏ ਅਜੀਤ ਡੋਵਾਲ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
WFI ਦੀ ਵੱਡੀ ਕਾਰਵਾਈ; 11 ਪਹਿਲਵਾਨਾਂ ਨੂੰ ਕੀਤਾ ਮੁਅੱਤਲ
ਪੰਜਾਬ ਸਰਕਾਰ ਨੇ ਜਿੰਮ ਵਰਕਆਊਟ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਵਿਸ਼ੇਸ਼ ਅਧਿਐਨ ਕੀਤਾ ਸ਼ੁਰੂ
ਪੰਜਾਬ ‘ਚ ਅੱਜ ਮੀਂਹ ਦਾ ਕੋਈ ਅਲਰਟ ਨਹੀਂ; ਪਰ ਪਹਾੜਾਂ ਵਿੱਚ ਹੋ ਰਹੀ ਬਾਰਿਸ਼ ਨੇ ਵਧਾਈ ਚਿੰਤਾ
ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ, ਪੜੋ ਪੂਰੀ List
Jalandhar ‘ਚ ANTF ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ, ਪੁਲਿਸ ਨੂੰ ਦੇਖ ਕੇ ਤਸਕਰਾਂ ਨੇ ਚਲਾਈਆਂ ਗੋਲੀਆਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























