Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Ludhiana: ਕੱਪੜਾ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ
PSEB ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ
Bollywood Actor ਸ਼ਕਤੀ ਕਪੂਰ ਨੇ ਆਪਣੀ ਮੌਤ ਦੀਆਂ ਅਫਵਾਹਾਂ ‘ਤੇ ਲਗਾਇਆ ਵਿਰਾਮ!
ਬੇਅਦਬੀ ਕਾਨੂੰਨ ਖਿਲਾਫ਼ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ
ਸਪੀਕਰ ਸੰਧਵਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ
ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?
IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ
ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























