ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ
🛑 ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ
🛑 ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ
🛑 ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ
🛑 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ
🛑 ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
🛑 NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ
🛑 ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ
🛑 ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
👉 Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ
👉 National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ
👉 International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ , 22 ਲੋਕ ਜ਼ਖ਼ਮੀ
👉 IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ
👉 Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ
👉 Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
👉 International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ
👉 Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ
👉 Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ
👉 National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ
👉 Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ























