Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026: ਕੋਲਕਾਤਾ ਨਾਈਟ ਰਾਈਡਰਜ਼ ਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ
ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਹਾਈਵੇ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ
Mumbai ਹਵਾਈ ਅੱਡੇ ਦੇ ਟਰਮੀਨਲ 1 ਦੇ ਗਰਾਊਂਡ ਫਲੋਰ ‘ਤੇ ਲੱਗੀ ਭਿਆਨਕ ਅੱਗ
ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ
ਟਾਇਰ ਫਟਣ ਮਗਰੋਂ ਦਰੱਖਤ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ
Iran ਹੈਕਰਾਂ ਨੇ ਇਜ਼ਰਾਈਲੀ ਸਾਬਕਾ ਫੌਜ ਮੁਖੀ ਦਾ ਫੋਨ ਕੀਤਾ ਹੈਕ!
ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ
ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025
ਗੈਂਗਸਟਰਾਂ ‘ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ ‘ਤੇ ਛਾਪੇਮਾਰੀ; 252 ਗ੍ਰਿਫ਼ਤਾਰ
ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ
CM ਭਗਵੰਤ ਮਾਨ ਨੇ ਫੇਰ ਬੁਲਾਈ ਕੈਬਨਿਟ ਮੀਟਿੰਗ
DM Suicide Case ‘ਚ ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ਪੜ੍ਹੋ ਵੇਰਵਾ
ਟ੍ਰਾਈਸਿਟੀ ਦੀ ਹਵਾ ਹੋਈ ਜ਼ਹਿਰੀਲੀ! ਹਾਈਕੋਰਟ ਨੇ ਮੰਗਿਆ 5 ਸਾਲਾਂ ਦਾ ਰਿਕਾਰਡ
13 ਅਪ੍ਰੈਲ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਪ੍ਰੋਗਰਾਮ ਜਾਰੀ, ਪੜ੍ਹੋ ਵੇਰਵਾ
Chandigarh ‘ਚ ਹੋਵੇਗੀ ਹੁਣ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ
Haryana ਸਰਕਾਰ ਨੇ ਦੋ IAS ਅਫਸਰ ਕੀਤੇ ਸਸਪੈਂਡ
ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਨੇ ਪੰਜਾਬ ਦੇ ਦੋ ਪਾਵਰ ਪਲਾਂਟਾਂ ਨੂੰ ਲਾਇਆ ਮੋਟਾ ਜੁਰਮਾਨਾ
ਪੰਜਾਬ ਦੇ ਸਕੂਲਾਂ ਵਿੱਚ ਔਨਲਾਈਨ ਟਰੈਕਰ ਸਿਸਟਮ ਸ਼ੁਰੂ: ਮਾਪਿਆਂ ਨੂੰ ਬੱਚਿਆਂ ਦੀ ਗੈਰਹਾਜ਼ਰੀ ‘ਤੇ ਮਿਲੇਗਾ ਮੈਸੇਜ
LPG ਦੀ ਨਹੀਂ ਰਹੇਗੀ ਕਮੀ! ਹੋਰਮੁਜ਼ ਪਾਰ ਕਰਕੇ ਨਵੀਂ ਮੁੰਬਈ ਪਹੁੰਚਿਆ ਭਾਰਤੀ ਜਹਾਜ਼ ‘ਗ੍ਰੀਨ ਆਸ਼ਾ’
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























