Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
National: ਅਦਾਲਤ ਨੇ ਸੋਨੀਆ ਗਾਂਧੀ ਨੂੰ ਨੋਟਿਸ ਕੀਤਾ ਜਾਰੀ, ਪੜ੍ਹੋ ਵੇਰਵਾ
Punjab: ਚਿੱਪ ਵਾਲੇ ਬਿਜਲੀ ਮੀਟਰ ਲਾਹੁਣਗੇ ਪੰਜਾਬ ਦੇ ਕਿਸਾਨ !
Australia : 16 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਅੱਜ ਰਾਤ ਤੋਂ ਲਾਗੂ
Kumkum Bhagya ਫੇਮ ਜ਼ੀਸ਼ਾਨ ਖਾਨ ਨਾਲ ਵਾਪਰਿਆ ਭਿਆਨਕ ਹਾਦਸਾ
ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ
Punjab BJP ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























