Big Breaking: ਦੁਪਿਹਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ) – ਦੁਪਿਹਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਬਣੇ ਹੜ੍ਹ ਵਰਗੇ ਹਾਲਾਤ; 10 ਲੋਕਾਂ ਦੀ ਮੌਤ ਦਾ ਖਦਸ਼ਾ
ਪੰਜਾਬ ਪੁਲਿਸ ਦੇ 16 ਅਧਿਕਾਰੀ ਆਜ਼ਾਦੀ ਦਿਵਸ ਮੌਕੇ Gallantry medals ਨਾਲ ਹੋਣਗੇ ਸਨਮਾਨਿਤ
CM Mann ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫ਼ੈਸਲਾ, ਪੜ੍ਹੋ ਵੇਰਵਾ
ਆਵਾਰਾ ਕੁੱਤਿਆਂ ਨਾਲ ਜੁੜੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੜ੍ਹੋ ਕੀ ਆਇਆ ਫ਼ੈਸਲਾ
Bikram Majithia ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
Independence Day : ਅਜ਼ਾਦੀ ਦਿਵਸ ਦੀਆਂ ਤਿਆਰੀਆਂ ‘ਚ ਜੁਟਿਆ ਪੁਲਿਸ ਪ੍ਰਸ਼ਾਸ਼ਨ, ਸੁਰੱਖਿਆ ਦੇ ਕੀਤੇ ਪੁਖਤਾ ਇੰਤਜ਼ਾਮ
Punjabi ਗਾਇਕ R NAIT ਤੇ Gurlej ਅਖ਼ਤਰ ਦੀਆਂ ਵਧੀਆਂ ਮੁਸ਼ਕਿਲਾਂ, ਇਸ ਗੀਤ ਨੂੰ ਲੈ ਕੇ ਛਿੜਿਆ ਵਿਵਾਦ
ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਵਾਈਸ ਚਾਂਸਲਰ ਪ੍ਰੋ.ਕਰਮਜੀਤ ਸਿੰਘ ਅਕਾਲ ਤਖ਼ਤ ਸਾਹਿਬ ਵਿਖੇ ਤਲਬ
ਕਮਿਸ਼ਨਰੇਟ ਲੁਧਿਆਣਾ ਦੇ ਇੰਸਪੈਕਟਰ ਸੁਰੇਸ਼ ਕੁਮਾਰ ਦਾ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨ























