Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਨਹੀਂ ਰਹੇ ਮਸ਼ਹੂਰ ਅਦਾਕਾਰ ਪੰਕਜ ਧੀਰ
ਦੀਵਾਲੀ ‘ਤੇ ਪਟਾਕੇ ਚਲਾਉਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ
Hyundai ਇੰਡੀਆ ਨੇ ਤਰੁਣ ਗਰਗ ਨੂੰ ਨਵਾਂ ਐਮਡੀ-ਸੀਈਓ ਕੀਤਾ ਨਿਯੁਕਤ
ਕੈਬਨਿਟ ਮੰਤਰੀ ਹਰਭਜਨ ਸਿੰਘ ETO ਦਾ ਕਾਫਲਾ ਹਾਦਸਾਗ੍ਰਸਤ
Haryana : ਵਾਈ ਪੂਰਨ ਕੁਮਾਰ ਦਾ ਹੋਇਆ ਪੋਸਟਮਾਰਟਮ
ਬੰਗਲਾਦੇਸ਼ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 16 ਲੋਕਾਂ ਦੀ ਮੌਤ
ਅਮਰੀਕੀ ਪਾਸਪੋਰਟ ਪਹਿਲੀ ਵਾਰ ਟੌਪ-10 ਸੂਚੀ ਵਿੱਚੋਂ ਬਾਹਰ: ਭਾਰਤ ਦੀ ਰੈਂਕਿੰਗ ਵਿੱਚ ਸੁਧਾਰ
ਟਾਈਮ ਮੈਗਜ਼ੀਨ ਦੇ ਕਵਰ ‘ਤੇ ਆਪਣੀ ਫੋਟੋ ਦੇਖ ਕੇ ਨਾਰਾਜ਼ ਹੋਏ ਟਰੰਪ
ਚੰਡੀਗੜ੍ਹ ਪੁਲਿਸ ਵਿਰੁੱਧ ਹਾਈ ਕੋਰਟ ਪਹੁੰਚੀ ਪੰਜਾਬ ਪੁਲਿਸ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























