Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 26 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– ਜੰਮੂ-ਕਸ਼ਮੀਰ ਦੇ ਡੋਡਾ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ, 10 ਤੋਂ ਵੱਧ ਘਰ ਰੁੜ੍ਹੇ; ਕਈ ਲੋਕਾਂ ਦੀ ਮੌਤ, ਰਾਹਤ ਅਤੇ ਬਚਾਅ ਕਾਰਜ ਜਾਰੀ
– ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ Advisory ਜਾਰੀ, ਲੋਕਾਂ ਨੂੰ ਕੀਤੀ ਇਹ ਅਪੀਲ
– Haryana ਵਿਧਾਨ ਸਭਾ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਮਤਾ ਸਰਬਸੰਮਤੀ ਨਾਲ ਪਾਸ
– 28 ਅਗਸਤ ਨੂੰ ਹੋਵੇਗੀ ਹਰਿਆਣਾ ਕੈਬਨਿਟ ਦੀ ਅਹਿਮ ਮੀਟਿੰਗ
– ਸ਼੍ਰੋਮਣੀ ਅਕਾਲੀ ਦਲ ਨੇ 31 ਅਗਸਤ ਨੂੰ ਹੋਣ ਵਾਲੀ ‘ਫਤਿਹ ਰੈਲੀ’ ਕੀਤੀ ਮੁਲਤਵੀ
– Haryana ਸਰਕਾਰ ਵੱਲੋਂ 1984 ਸਿੱਖ ਕਤਲੇਆਮ ਪੀੜਤਾਂ ਲਈ ਵੱਡਾ ਐਲਾਨ
– ਭਾਰਤ ਵਿੱਚ ਲਾਂਚ ਹੋਈ ਮਾਰੂਤੀ ਦੀ ਪਹਿਲੀ ਇਲੈਕਟ੍ਰਿਕ ਕਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























