Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 29 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
Ghaggar ਨਦੀ ਦੇ ਪਾਣੀ ਦਾ ਪੱਧਰ ਵਧਿਆ: ਅਲਰਟ ਜਾਰੀ
ਮੁੱਖ ਮੰਤਰੀ ਵੱਲੋਂ ਔਰਤਾਂ ਲਈ ਵੱਡਾ ਐਲਾਨ; ਹਰ ਪਰਿਵਾਰ ਦੀ ਇੱਕ ਔਰਤ ਨੂੰ ਮਿਲਣਗੇ 10 ਹਜ਼ਾਰ ਰੁਪਏ
Poland ਏਅਰ ਸ਼ੋਅ ਰਿਹਰਸਲ ਦੌਰਾਨ ਐਫ-16 ਲੜਾਕੂ ਜਹਾਜ਼ ਕ੍ਰੈਸ਼: ਪਾਇਲਟ ਦੀ ਮੌਤ
Punjab Police ਨੇ ਮੋਹਾਲੀ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ: ਹਿਮਾਚਲ ‘ਚ ਹੋਏ ਕਤਲ ਵਿੱਚ ਸੀ ਸ਼ਾਮਲ
RBI ਦੇ ਸਾਬਕਾ ਗਵਰਨਰ ਉਰਜਿਤ ਪਟੇਲ ਨੂੰ ਮਿਲੀ ਨਵੀਂ ਜ਼ਿੰਮੇਵਾਰੀ; ਪੜ੍ਹੋ Detail
Punjabi University ਵੱਲੋਂ ਮਹਾਨ ਕੋਸ਼ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿਖੇਧੀ
ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਹੱਈਆ ਕਰਵਾ ਰਹੀ ਹੈ ਹਰ ਸੰਭਵ ਮਦਦ: ਵਿਧਾਇਕ ਕਾਕਾ ਬਰਾੜ
ਦੁਪਹਿਰ 12 ਵਜੇ ਦੀਆਂ ਵੱਡੀਆਂ ਖਬਰਾਂ























