Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 30 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

Bikram Majithia ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਜਾਰੀ: ਅੱਜ ਅਕਾਲੀ ਆਗੂ ਜੇਲ੍ਹ ਵਿੱਚ ਵੀ ਕਰਨਗੇ ਮੁਲਾਕਾਤ
CM Mann ਨੇ ਜੰਗਲਾਤ ਵਿਭਾਗ ਦੇ 942 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਰੂਸ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਾਣੀ ਦੀਆਂ ਤੇਜ਼ ਲਹਿਰਾਂ ‘ਚ ਰੁੜਿਆ ਮਾਪਿਆਂ ਦਾ ਇਕਲੌਤਾ ਪੁੱਤ
JE ਅਤੇ ਸੈਨਟਰੀ ਇੰਸਪੈਕਟਰ ਸਸਪੈਂਡ, EO ਦਾ ਤਬਾਦਲਾ
ਰਾਜਾ ਰਘੂਵੰਸ਼ੀ ਕਤਲਕਾਂਡ ‘ਤੇ ਬਣੇਗੀ ਫਿਲਮ; ਜਾਣੋ ਕੀ ਹੋਵੇਗਾ ਨਾਮ ਤੇ ਕਿਥੇ – ਕਿਥੇ ਹੋਵੇਗੀ Movie ਦੀ ਸ਼ੂਟਿੰਗ
ਫ਼ੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ, 31 ਜਵਾਨ ਸਨ ਸਵਾਰ
ਮਸ਼ਹੂਰ ਪੰਜਾਬੀ ਗਾਇਕ ‘ਤੇ ਵੱਡੀ ਕਾਰਵਾਈ; ਪੁਲਿਸ ਨੇ ਇਸ ਮਾਮਲੇ ‘ਚ ਕੀਤਾ ਗ੍ਰਿਫਤਾਰ
Punjabi Singer ਗੁਲਾਬ ਸਿੱਧੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























