Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਮਹਿਲਾ ਵਨਡੇ ਵਿਸ਼ਵ ਕੱਪ ਦਾ ਆਗਾਜ਼, ਭਾਰਤ ਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਮੈਚ, ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ
ਚੰਡੀਗੜ੍ਹ ‘ਚ 36 ਸਾਲ ਪੁਰਾਣੀ ਕਲੋਨੀ ‘ਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ
ਪਾਕਿਸਤਾਨ ਦੇ ਕਵੇਟਾ ਵਿੱਚ ਫੌਜੀ ਅੱਡੇ ‘ਤੇ ਆਤਮਘਾਤੀ ਹਮਲਾ, ਫੇਰ ਗੋਲੀਬਾਰੀ ਹੋਈ, 10 ਦੀ ਮੌਤ, 32 ਜ਼ਖਮੀ
ਕਰਨਾਲ ‘ਚ ਐਸਿਡ-ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ
ਲੰਡਨ ਵਿੱਚ ਮਹਾਤਮਾ ਗਾਂਧੀ ਦੇ ਬੁੱਤ ‘ਤੇ ਲਿਖੇ ਗਏ ਭਾਰਤ ਵਿਰੋਧੀ ਨਾਅਰੇ
ਇੰਡੀਗੋ ਦੀ ਉਡਾਣ ‘ਚ ਬੰਬ ਦੀ ਧਮਕੀ ਨਾਲ ਮਚੀ ਹਫੜਾ ਦਫੜੀ
ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਦੇਹਾਂਤ: 93 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























