Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 31 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਪੰਜਾਬ ‘ਚ ਇੱਕ ਵਾਰ ਫੇਰ ਹੋਣਗੀਆਂ ਚੋਣਾਂ, ਪੜ੍ਹੋ ਵੇਰਵਾ
ਸੀਐਮ ਮਾਨ ਅਤੇ ਕੇਜਰੀਵਾਲ ਸੰਗਰੂਰ ਪਹੁੰਚੇ: ਸ਼ਹੀਦ ਊਧਮ ਸਿੰਘ ਦੇ ਜੀਵਨ ਨਾਲ ਜੁੜੀ ਪ੍ਰਦਰਸ਼ਨੀ ਦੇਖੀ
ਮਾਲੇਗਾਓਂ ਧਮਾਕਾ ਮਾਮਲਾ- ਸਾਧਵੀ ਪ੍ਰਗਿਆ ਸਮੇਤ ਸਾਰੇ ਸੱਤ ਮੁਲਜ਼ਮ ਬਰੀ
America ‘ਚ ਵੱਡਾ ਜਹਾਜ਼ ਹਾਦਸਾ ,ਕੈਲੀਫੋਰਨੀਆ ‘ਚ F-35 ਲੜਾਕੂ ਜਹਾਜ਼ Crash
ਭਲਕੇ 1 ਅਗਸਤ ਤੋਂ ਪੰਜਾਬ ਦੇ ਵਿਦਿਆਰਥੀ ਪੜ੍ਹਨਗੇ ਨਸ਼ਾ ਵਿਰੋਧੀ ਜਾਗਰੂਕਤਾ ਪਾਠਕ੍ਰਮ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੁੱਜੇ ਸ਼ਹੀਦ ਊਧਮ ਸਿੰਘ ਦੇ ਜੱਦੀ ਪਿੰਡ, ਕੀਤੀ ਸ਼ਰਧਾਂਜਲੀ ਭੇਟ























