Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Punjab ਦਾ ਜਵਾਨ ਜੰਮੂ-ਕਸ਼ਮੀਰ ਵਿੱਚ ਸ਼ਹੀਦ: ਅਨੰਤਨਾਗ ਵਿੱਚ ਸੀ ਤਾਇਨਾਤ
ਵੈਨੇਜ਼ੁਏਲਾ ‘ਤੇ ਹਮਲੇ ਨੂੰ ਲੈ ਕੇ ਭਾਰਤ ਨੇ ਬਿਆਨ ਕੀਤਾ ਜਾਰੀ, ਪੜ੍ਹੋ ਕੀ ਕਿਹਾ
ਰੱਦ ਹੋ ਸਕਦਾ ਹੈ ਭਾਰਤ ਦਾ ਬੰਗਲਾਦੇਸ਼ ਦੌਰਾ: ਰਾਜਨੀਤਿਕ ਤਣਾਅ ਵਧਿਆ
ਹਮਲੇ ਤੋਂ ਬਾਅਦ ਟਰੰਪ ਦਾ ਵੱਡਾ ਬਿਆਨ, ਕਿਹਾ, “ਹੁਣ ਅਸੀਂ ਚਲਾਵਾਂਗੇ ਦੇਸ਼”
Grok ‘ਤੇ ਅਸ਼ਲੀਲ ਸਮੱਗਰੀ ਬਣਾਉਣ ਵਾਲੇ ਅਕਾਊਂਟ ਹੋਣਗੇ ਬੈਨ
ਰਾਮ ਰਹੀਮ ਨੂੰ ਫੇਰ ਮਿਲੀ ਪੈਰੋਲ
ਪਾਵਨ ਸਰੂਪ ਮਾਮਲੇ ‘ਚ ਹੋਈ ਇਕ ਹੋਰ ਗ੍ਰਿਫਤਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























