Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਘਿਓ ਦੀਆਂ ਕੀਮਤਾਂ ‘ਚ ਹੋਇਆ 90 ਰੁਪਏ ਦਾ ਵਾਧਾ, ਅੱਜ ਤੋਂ ਨਵੀਆਂ ਦਰਾਂ ਲਾਗੂ
ਬੱਸ ਸਟੈਂਡ ‘ਤੇ ਨੌਜਵਾਨ ਨੂੰ ਔਰਤ ਨੇ ਸੈਂਡਲਾਂ ਨਾਲ ਕੁੱਟਿਆ, ਪੜ੍ਹੋ ਕੀ ਹੈ ਮਾਮਲਾ
Chandigarh firing : ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਰਿਵਾਰ ਸਣੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
14 ਸਾਲ ਦੀ ਕੁੜੀ ਬਣੀ ਮਾਂ: ਬੱਚੇ ਦੀ ਛੇ ਦਿਨਾਂ ਬਾਅਦ ਮੌਤ
ਕਾਲਕਾ ਐਕਸਪ੍ਰੈਸ ਰੇਲਗੱਡੀ ਦੀ ਲਪੇਟ ‘ਚ ਆਏ ਕਈ ਸ਼ਰਧਾਲੂ: 6 ਔਰਤਾਂ ਦੀ ਮੌਤ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਹੋਇਆ ਪਰਚਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























