Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ ਵੇਲੇ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ
ਰਾਜਵੀਰ ਜਵੰਦਾ ਦੇ ਘਰ ਦੁੱਖ ਵੰਡਾਉਣ ਪਹੁੰਚੇ CM ਭਗਵੰਤ ਮਾਨ
Coldrif cough syrup : ਜ਼ਹਿਰੀਲੇ ਕਫ ਸਿਰਪ ਮਾਮਲੇ ਵਿੱਚ ਵੱਡੀ ਕਾਰਵਾਈ
‘ਆਪ’ ਵਿਧਾਇਕ ਪਠਾਨਮਾਜਰਾ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ
ਸੋਨੇ ਦੀ ਕੀਮਤ ਰਿਕਾਰਡ ਪੱਧਰ ‘ਤੇ ਪਹੁੰਚੀ
ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ
ਮਮਤਾ ਬੈਨਰਜੀ ਨੇ ਅਮਿਤ ਸ਼ਾਹ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ ਕਿਸ ਤਰੀਕ ਨੂੰ ਮਨਾਈ ਜਾਵੇਗੀ ਦੀਵਾਲੀ, ਜਾਨਣ ਲਈ ਪੜ੍ਹੋ ਪੂਰੀ ਖਬਰ
ਪੰਜਾਬ ‘ਚ ਮੀਂਹ ਤੋਂ ਬਾਅਦ ਘਟਿਆ ਤਾਪਮਾਨ: ਆਉਂਦੇ ਦਿਨਾਂ ‘ਚ ਬਾਰਿਸ਼ ਦੀ ਕੋਈ ਸੰਭਾਵਨਾਂ ਨਹੀਂ
IND Vs SA : ਮਹਿਲਾ ਵਿਸ਼ਵ ਕੱਪ ’ਚ ਅੱਜ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ
ਰੂਸ ‘ਚ ਲਾਪਤਾ ਹੋਇਆ ਪੰਜਾਬੀ ਨੌਜਵਾਨ
























