Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Political: MLA ਅਨਮੋਲ ਗਗਨ ਮਾਨ ਨੂੰ ਵਿਧਾਨ ਸਭਾ ਕਮੇਟੀ ਤੋਂ ਕੀਤਾ ਗਿਆ ਬਾਹਰ, ਪੜ੍ਹੋ ਵੇਰਵਾ
– Sikh Politics: ਬਾਗੀ ਅਕਾਲੀ ਦਲ ਧੜੇ ਨੂੰ ਮਿਲਣ ਜਾ ਰਿਹਾ ‘ਪ੍ਰਧਾਨ’, ਪੜ੍ਹੋ ਕਿਸ ਦੇ ਨਾਂਅ ‘ਤੇ ਲੱਗ ਰਹੀ ਮੋਹਰ ?
– Punjab: ਪੰਜਾਬੀ ਗੱਭਰੂ ਦੀ ਆਸਟ੍ਰੇਲੀਆ ਦੀ ਅੰਡਰ-19 ਵਰਗ ਕ੍ਰਿਕਟ ਟੀਮ ਲਈ ਹੋਈ ਚੋਣ
– Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
– Punjab: ਪੰਜਾਬੀ ਕਲਾਕਾਰਾਂ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ, ਪੜ੍ਹੋ ਵੇਰਵਾ
– CM Mann ਅੱਜ ਧੂਰੀ ਦੌਰੇ ‘ਤੇ: ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ, ਪੜ੍ਹੋ ਵੇਰਵਾ
– Amritsar ਤੋਂ ਕਟੜਾ ਤੱਕ ਚੱਲੇਗੀ ਵੰਦੇ ਭਾਰਤ ਟ੍ਰੇਨ: ਅੱਜ ਪ੍ਰਧਾਨ ਮੰਤਰੀ ਮੋਦੀ ਦਿਖਾਉਣਗੇ ਹਰੀ ਝੰਡੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























