ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ
– ਹਸਪਤਾਲ ਕਰਵਾਇਆ ਗਿਆ ਦਾਖਲ
ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਹੈ ਇਹ ਘਟਨਾ ਨਾਂਦੇੜ ਸਾਹਿਬ ਵਿਖੇ ਵਾਪਰੀ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।























