Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 15 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Vidhan Sabha ਦੇ ਵਿਸ਼ੇਸ਼ ਸੈਸ਼ਨ ਦਾ ਆਖਰੀ ਦਿਨ: ਬੇਅਦਬੀ ਬਿੱਲ ਦੀ ਪੂਰੀ ਕਾਪੀ ਪੜ੍ਹੋ
– Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦਾ ਆਖਰੀ ਦਿਨ ਸ਼ੁਰੂ: ਫੌਜਾ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ
– Bikram Majithia ਨੇ ਅਦਾਲਤ ਵਿੱਚ ਪਾਈ ਇੱਕ ਹੋਰ ਪਟੀਸ਼ਨ, 22 ਜੁਲਾਈ ਨੂੰ ਹੋਵੇਗੀ ਸੁਣਵਾਈ
– Darbar Sahib ਕੰਪਲੈਕਸ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ
– Punjab ‘ਚ ਰਣਵੀਰ ਸਿੰਘ ਦੀ ਫਿਲਮ ਦੀ ਸ਼ੂਟਿੰਗ ਦਾ ਵਿਰੋਧ: ਘਰ ‘ਤੇ ਲਹਿਰਾਇਆ ਪਾਕਿਸਤਾਨੀ ਝੰਡਾ
– Sidhu Moosewala ਦਾ ‘Signed To God ਵਰਲਡ ਟੂਰ 2026’: ਸੋਸ਼ਲ ਮੀਡੀਆ ‘ਤੇ ਪੋਸਟਰ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























