• Latest
  • Trending
Big Breaking ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ; ਇਸ ਸਾਬਕਾ ਕ੍ਰਿਕਟਰ ਦਾ ਹੋਇਆ ਦਿਹਾਂਤ

Big Breaking ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ; ਇਸ ਸਾਬਕਾ ਕ੍ਰਿਕਟਰ ਦਾ ਹੋਇਆ ਦਿਹਾਂਤ

12 months ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 minutes ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

15 minutes ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

20 minutes ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

42 minutes ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

49 minutes ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

57 minutes ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

1 hour ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

1 hour ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

1 hour ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

1 hour ago
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

1 hour ago
’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

1 hour ago
Hindi News
English News
Monday, June 8, 2026
No Result
View All Result
38 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ; ਇਸ ਸਾਬਕਾ ਕ੍ਰਿਕਟਰ ਦਾ ਹੋਇਆ ਦਿਹਾਂਤ

ਲੰਡਨ 'ਚ ਲਏ ਆਖਰੀ ਸਾਹ

June 24, 2025
in ਖਬਰਾਂ, ਖੇਡਾਂ
Big Breaking ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ; ਇਸ ਸਾਬਕਾ ਕ੍ਰਿਕਟਰ ਦਾ ਹੋਇਆ ਦਿਹਾਂਤ

Big Breaking: ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ; ਇਸ ਸਾਬਕਾ ਕ੍ਰਿਕਟਰ ਦਾ ਹੋਇਆ ਦਿਹਾਂਤ

ਲੰਡਨ ‘ਚ ਲਏ ਆਖਰੀ ਸਾਹ

ਨਵੀ ਦਿੱਲੀ, 24 ਜੂਨ (ਵਿਸ਼ਵ ਵਾਰਤਾ): ਭਾਰਤ ਦੇ ਸਾਬਕਾ ਸਪਿਨਰ ਦਿਲੀਪ ਦੋਸ਼ੀ ਦਾ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ। ਉਨ੍ਹਾਂ ਦੀ ਮੌਤ ਨਾਲ ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਆਪਣੇ ਕ੍ਰਿਕਟ ਕਰੀਅਰ ਤੋਂ ਬਾਅਦ, ਦੋਸ਼ੀ ਇੱਕ ਸਫਲ ਹਿੰਦੀ ਕੁਮੈਂਟੇਟਰ ਵਜੋਂ ਵੀ ਬਹੁਤ ਮਸ਼ਹੂਰ ਸਨ।

ਰਿਪੋਰਟਾਂ ਅਨੁਸਾਰ, ਖੱਬੇ ਹੱਥ ਦੇ ਸਪਿਨਰ ਦੋਸ਼ੀ ਦੀ ਮੌਤ ਦਿਲ ਨਾਲ ਸਬੰਧਤ ਬਿਮਾਰੀਆਂ ਕਾਰਨ ਹੋਈ। ESPNcricinfo ਦੇ ਅਨੁਸਾਰ, ਦੋਸ਼ੀ ਪਿਛਲੇ ਕਈ ਸਾਲਾਂ ਤੋਂ ਲੰਡਨ ਵਿੱਚ ਰਹਿ ਰਹੇ ਸਨ। ਦਿਲੀਪ ਦੋਸ਼ੀ ਆਪਣੇ ਪਿੱਛੇ ਪਤਨੀ ਕਾਲਿੰਦੀ, ਪੁੱਤਰ ਨਯਨ ਅਤੇ ਧੀ ਵਿਸ਼ਾਖਾ ਛੱਡ ਗਏ ਹਨ। ਉਨਾਂ ਦਾ ਪੁੱਤਰ ਨਯਨ ਇੰਗਲੈਂਡ-ਸਰੀ ਅਤੇ ਮਹਾਰਾਸ਼ਟਰ ਦੇ ਸੌਰਾਸ਼ਟਰ ਲਈ ਕਾਉਂਟੀ ਕ੍ਰਿਕਟ ਖੇਡ ਚੁੱਕਾ ਹੈ। ਸਪਿਨਰ ਦਿਲੀਪ ਨੇ ਭਾਰਤ ਲਈ ਕੁੱਲ 33 ਟੈਸਟ ਮੈਚ ਖੇਡੇ ਅਤੇ 114 ਵਿਕਟਾਂ ਲਈਆਂ।

ਦੋਸ਼ੀ ਨੇ 32 ਸਾਲ ਦੀ ਉਮਰ ਵਿੱਚ ਭਾਰਤ ਲਈ ਆਪਣਾ ਡੈਬਿਊ ਕੀਤਾ ਸੀ। ਉਨਾਂ ਨੇ 80 ਦੇ ਦਹਾਕੇ ਵਿੱਚ ਚੁੱਪਚਾਪ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਉਨ੍ਹਾਂ ਨੇ ‘ਸਪਿਨ ਪੰਚ’ ਨਾਮ ਦੀ ਆਪਣੀ ਆਤਮਕਥਾ ਵੀ ਲਿਖੀ । 1981 ਵਿੱਚ ਮੈਲਬੌਰਨ ਵਿੱਚ ਖੇਡੇ ਗਏ ਟੈਸਟ ਮੈਚ ਵਿੱਚ, ਦਿਲੀਪ ਨੇ ਭਾਰਤ ਨੂੰ ਜਿਤਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

Tags: BIG BREAKINGBreaking news in PunjabiLatest News In Punjabipunjab newsPunjab news in Punjabispinner Dilip Doshitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Jaspreet Kaur
June 8, 2026
0

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ...

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

by Ankit
June 8, 2026
0

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ:...

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

by Ankit
June 8, 2026
0

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 