• Latest
  • Trending
Big Breaking: ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ‘ਚ 2 ਗ੍ਰਿਫ਼ਤਾਰ

1 year ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

33 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

1 hour ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ‘ਚ 2 ਗ੍ਰਿਫ਼ਤਾਰ

July 18, 2025
in ਖਬਰਾਂ, ਪੰਜਾਬ
Big Breaking: ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ‘ਚ 2 ਗ੍ਰਿਫ਼ਤਾਰ

Punjab

– ਤਾਮਿਲਨਾਡੂ ਤੋਂ ਹੋਈ ਗ੍ਰਿਫਤਾਰੀ
– SGPC ਨੂੰ ਭੇਜੀਆਂ ਸੀ 5 ਮੇਲਾਂ
– ਪਾਈਪਾਂ ਵਿੱਚ RDX ਲਗਾਉਣ ਦਾ ਕੀਤਾ ਸੀ ਦਾਅਵਾ

Big Breaking
Big Breaking

ਅੰਮ੍ਰਿਤਸਰ, 18 ਜੁਲਾਈ 2025 (ਵਿਸ਼ਵ ਵਾਰਤਾ) – ਅੰਮ੍ਰਿਤਸਰ ‘ਚ ਸਥਿਤ ਦਰਬਾਰ ਸਾਹਿਬ (Big Breaking) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਤਾਮਿਲਨਾਡੂ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਧਮਕੀ ਭਰੇ ਈ-ਮੇਲ ਭੇਜਣ ‘ਚ ਸ਼ਾਮਲ ਹਨ।

Big Breaking: ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ‘ਚ 2 ਗ੍ਰਿਫ਼ਤਾਰ
Big Breaking

ਭਾਵੇਂ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪਰ ਜਲਦੀ ਹੀ ਅੰਮ੍ਰਿਤਸਰ ਪੁਲਸ (Big Breaking) ਵਲੋਂ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕੀਤਾ ਜਾ ਸਕਦਾ ਹੈ। ਪਰ ਸੂਤਰਾਂ ਅਨੁਸਾਰ, ਜਾਂਚ ਟੀਮਾਂ ਪਿਛਲੇ ਦੋ ਦਿਨਾਂ ਤੋਂ ਤਾਮਿਲਨਾਡੂ ਵਿੱਚ ਸਰਗਰਮ ਸਨ ਅਤੇ ਲਿੰਕਾਂ ਦੀ ਭਾਲ ਕਰ ਰਹੀਆਂ ਸਨ। ਦੱਸ ਦਈਏ ਕਿ 4 ਜੁਲਾਈ ਤੋਂ ਹੁਣ ਤਕ ਐੱਸ.ਜੀ.ਪੀ.ਸੀ. ਨੂੰ ਧਮਕੀ ਭਰੇ 5 ਈਮੇਲ ਆਈਆਂ ਸਨ। ਜਿਸ ਵਿੱਚ ਕਿਹਾ ਗਿਆ ਸੀ ਕਿ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਨਾਲ ਉਡਾ ਦਿੱਤਾ ਜਾਵੇਗਾ।

ਇਨ੍ਹਾਂ ਹੀ ਨਹੀਂ ਇਨ੍ਹਾਂ ਈਮੇਲਜ਼ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਵੀ ਧਮਕੀ ਦਿੱਤੀ ਗਈ ਸੀ। ਇਨ੍ਹਾਂ ਧਮਕੀਆਂ ਪਿੱਛੋਂ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਸੀ। ਪੁਲਸ, ਅਰਧ ਸੈਨਿਕ ਬਲ ਅਤੇ ਟਾਸਕ ਫੋਰਸ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰਦੀ ਰਹੀ। ਅਜੇ ਵੀ ਦਰਬਾਰ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
2 weeks ago
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 