Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 29 ਦਸੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
🛑 ਮੈਕਸੀਕੋ ਵਿੱਚ ਰੇਲਗੱਡੀ ਪਟੜੀ ਤੋਂ ਉਤਰਨ ਕਾਰਨ 13 ਲੋਕਾਂ ਦੀ ਮੌਤ, 90 ਤੋਂ ਵੱਧ ਜ਼ਖਮੀ
🛑 Indonesia : ਨਰਸਿੰਗ ਹੋਮ ਵਿੱਚ ਅੱਗ ਲੱਗਣ ਨਾਲ 16 ਲੋਕਾਂ ਦੀ ਮੌਤ
🛑 ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
🛑 ਆਂਧਰਾ ਪ੍ਰਦੇਸ਼ ਵਿੱਚ ਟਾਟਾਨਗਰ-ਏਰਨਾਕੁਲਮ ਐਕਸਪ੍ਰੈਸ ‘ਚ ਲੱਗੀ ਅੱਗ ; 1 ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























