Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 10ਫਰਵਰੀ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Social media influencer ‘ਕਮਲ ਭਾਬੀ’ ਹੱਤਿਆ ਮਾਮਲਾ ; ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਭਗੌੜਾ ਐਲਾਨਿਆ
🛑 PUNJAB : ਅੱਜ ਆਪ੍ਰੇਸ਼ਨ ਪ੍ਰਹਾਰ 2.0 ਦਾ ਦੂਜਾ ਦਿਨ ; ਸੀਨੀਅਰ ਅਧਿਕਾਰੀ ਫੀਲਡ ਵਿੱਚ ਤਾਇਨਾਤ
🛑 Jalandhar : ਹਾਈ ਕੋਰਟ ਦੇ ਹੁਕਮਾਂ ‘ਤੇ ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ
🛑 Kangana Ranaut ਮਾਣਹਾਨੀ ਮਾਮਲਾ : ਬਠਿੰਡਾ ਅਦਾਲਤ ‘ਚ ਸੁਣਵਾਈ ਅੱਜ
🛑 ਸੰਨੀ ਦਿਓਲ ਦੀ ਫਿਲਮ ‘ਲਾਹੌਰ 1947’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
🛑🏏 T20 World Cup : ਨਾਮੀਬੀਆ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ; ਨਾਮੀਬੀਆ ਨੇ ਗਵਾਈ ਪਹਿਲੀ ਵਿਕਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















