Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 2 ਫਰਵਰੀ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Gurdaspur : ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤ
🛑 ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
🛑 Jalandhar : ਅੱਜ ਕਿਸਾਨ ਜਲੰਧਰ-ਫਗਵਾੜਾ ਹਾਈਵੇ ਕਰਨਗੇ ਜਾਮ
🛑 Budget 2026 : ਸਰਕਾਰ ਨੇ ਕੈਂਸਰ ਅਤੇ ਦੁਰਲੱਭ ਬਿਮਾਰੀਆਂ ਦੀਆਂ ਦਵਾਈਆਂ ‘ਤੇ ਕਸਟਮ ਡਿਊਟੀ ਤੋਂ ਦਿੱਤੀ ਛੋਟ
🛑 170 ਕਿਲੋਗ੍ਰਾਮ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਸਮੇਤ 2 ਕਾਬੂ
🛑 Entertainment News : ਫਿਲਮ ‘My Lord’ 13 ਫਰਵਰੀ ਨੂੰ ਹੋਵੇਗੀ ਰਿਲੀਜ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























