• Latest
  • Trending
Big Breaking: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ; ਹਰਮੀਤ ਸਿੰਘ ਸੰਧੂ AAP ਸ਼ਾਮਿਲ

Big Breaking: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ; ਹਰਮੀਤ ਸਿੰਘ ਸੰਧੂ AAP ਸ਼ਾਮਿਲ

10 months ago
ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

1 minute ago
Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

10 minutes ago
CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

48 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

2 hours ago
Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

2 hours ago
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

2 hours ago
Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

3 hours ago
Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

3 hours ago
Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

4 hours ago
Hindi News
English News
Tuesday, May 19, 2026
No Result
View All Result
42 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ; ਹਰਮੀਤ ਸਿੰਘ ਸੰਧੂ AAP ਸ਼ਾਮਿਲ

July 15, 2025
in ਖਬਰਾਂ, ਪੰਜਾਬ
Big Breaking: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ; ਹਰਮੀਤ ਸਿੰਘ ਸੰਧੂ AAP ਸ਼ਾਮਿਲ

Big Breaking : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ; ਹਰਮੀਤ ਸਿੰਘ ਸੰਧੂ AAP ਸ਼ਾਮਿਲ

ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) Big Breaking: ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਹੁਣ ਉਹ ਆਪਣੇ ਰਾਜਨੀਤਿਕ ਸਫ਼ਰ ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਜਾ ਰਹੇ ਹਨ। ਹਾਲ ਹੀ ਵਿੱਚ ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਆਮ ਆਦਮੀ ਪਾਰਟੀ ਨਾਲ ਜੁੜ ਸਕਦੇ ਹਨ।

ਦੱਸ ਦਈਏ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਆਉਣ ਵਾਲੇ ਸਮੇਂ ਵਿੱਚ ਇੱਥੇ ਚੋਣਾਂ ਹੋਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਹਰਮੀਤ ਸੰਧੂ ਤਰਨਤਾਰਨ ਤੋਂ ‘ਆਪ’ ਉਮੀਦਵਾਰ ਹੋ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by Jaspreet Kaur
May 19, 2026
0

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅੰਮ੍ਰਿਤਸਰ, 19 ਮਈ (ਵਿਸ਼ਵ...

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

by Jaspreet Kaur
May 19, 2026
0

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ 'ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ - ਈਡੀ ਨੇ ਕੇਸ ਬੰਦ ਕਰਨ...

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

by Jaspreet Kaur
May 19, 2026
0

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ - ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਖੰਭਿਆਂ ਤੋਂ ਮਿਲੇਗਾ ਛੁਟਕਾਰਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by Jaspreet Kaur
May 19, 2026
0

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅੰਮ੍ਰਿਤਸਰ, 19 ਮਈ (ਵਿਸ਼ਵ...

Most Popular

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

by Navjot
2 weeks ago
0

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ; 350 ਗ੍ਰਿਫ਼ਤਾਰ   ਚੰਡੀਗੜ੍ਹ, 3 ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 