• Latest
  • Trending
Big Breaking : ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

8 months ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

22 minutes ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

1 hour ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

4 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

5 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, July 5, 2026
No Result
View All Result
38 °c
Chandigarh
32 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

October 31, 2025
in ਖਬਰਾਂ, ਪੰਜਾਬ
Big Breaking : ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

Big Breaking : ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 31 ਅਕਤੂਬਰ,2025 (ਵਿਸ਼ਵ ਵਾਰਤਾ): ਜਗਰਾਉਂ ਵਿੱਚ ਇੱਕ ਕਬੱਡੀ ਖਿਡਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਕਬੱਡੀ ਖਿਡਾਰੀ ਦੀ ਛਾਤੀ ਵਿੱਚ ਲੱਗੀ ਅਤੇ ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦੀ ਪਛਾਣ 23 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਉਹ ਗਿੱਦੜਵਿੰਡੀ ਦਾ ਰਹਿਣ ਵਾਲਾ ਸੀ ਅਤੇ ਇੱਕ ਕਬੱਡੀ ਖਿਡਾਰੀ ਸੀ। ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਏ।

ਇਹ ਘਟਨਾ ਜਗਰਾਉਂ ਦੇ ਹਰੀ ਸਿੰਘ ਰੋਡ ‘ਤੇ ਵਾਪਰੀ, ਜੋ ਕਿ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ ‘ਤੇ ਹੈ। ਮੁਢਲੀ ਜਾਣਕਾਰੀ ਅਨੁਸਾਰ ਹਮਲਾਵਰ ਇੱਕ ਕਾਰ ਵਿੱਚ ਆਏ ਅਤੇ ਤੇਜਪਾਲ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਮੇਤ ਸਿਟੀ ਥਾਣੇ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ, ਮੁਲਜ਼ਮਾਂ ਨੇ ਪਹਿਲਾਂ ਮ੍ਰਿਤਕ ਦੀ ਕਾਰ ਨੂੰ ਟੱਕਰ ਮਾਰ ਕੇ ਰੋਕਿਆ, ਫਿਰ ਕਾਰ ਤੋਂ ਹੇਠਾਂ ਉਤਰ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKING
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

by Jaspreet Kaur
July 5, 2026
0

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ ਅੰਮ੍ਰਿਤਸਰ,...

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

by Jaspreet Kaur
July 5, 2026
0

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ 'ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

by Jaspreet Kaur
July 5, 2026
0

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ ਅੰਮ੍ਰਿਤਸਰ,...

Most Popular

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

by Navjot
3 weeks ago
0

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ   ਚੰਡੀਗੜ੍ਹ, 15 ਜੂਨ(ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 