Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 12 ਜਨਵਰੀ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
🛑🏏 WPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੰਗਲੁਰੂ ਅਤੇ UP ਵਾਰੀਅਰਜ਼ ਵਿਚਾਲੇ
🛑 ਵਾਪਰਿਆ ਭਿਆਨਕ ਸੜਕ ਹਾਦਸਾ ; ਭੈਣ-ਭਰਾ ਦੀ ਮੌਤ
🛑 ਅੱਜ ਚਾਰ ਘੰਟਿਆਂ ਲਈ ਫ੍ਰੀ ਰਹਿਣਗੇ ਪੰਜਾਬ ਦੇ ਟੋਲ ਪਲਾਜ਼ੇ
🛑 ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਸਟਾਰਟਅੱਪ ਪੰਜਾਬ ਕਨਕਲੇਵ ਵਿੱਚ ਲੈਣਗੇ ਹਿੱਸਾ
🛑 ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਪਹੁੰਚੇ ਭਾਰਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















