Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
✅ Vigilance Bureau ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਹਾਲੀਵੁੱਡ ਪੌਪ ਸਿੰਗਰ ਰਿਹਾਨਾ ਦੇ ਘਰ ‘ਤੇ ਗੋਲੀਬਾਰੀ
ਭਾਰਤ ਨੇ ਸੋਕਾ ਪ੍ਰਭਾਵਿਤ ਮਲਾਵੀ ਨੂੰ 1,000 ਮੀਟ੍ਰਿਕ ਟਨ ਚੌਲ ਭੇਜੇ
✅ Dr. Ravjot Singh ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਨੂੰ ਮਿਲੀ ਜ਼ਮਾਨਤ
ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
ਦਿੱਲੀ ਕ੍ਰਾਈਮ ਬ੍ਰਾਂਚ ਨੇ ਨਕਲੀ ਪ੍ਰੋਟੀਨ ਸਪਲੀਮੈਂਟ ਰੈਕੇਟ ਦਾ ਕੀਤਾ ਪਰਦਾਫਾਸ਼ , ਦੋ ਗ੍ਰਿਫ਼ਤਾਰ
ਭਾਰਤੀ ਹਥਿਆਰਬੰਦ ਬਲਾਂ ਦੀ ਟੁਕੜੀ ਸਾਂਝੇ ਫੌਜੀ ਅਭਿਆਸ ‘LAMITIYE-2026’ ਲਈ ਸੇਸ਼ੇਲਸ ਪਹੁੰਚੀ
Entertainment News : ਆਲੀਆ ਭੱਟ ਅਤੇ ਸ਼ਰਵਰੀ ਦੀ ਫਿਲਮ ‘Alpha’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
✅ ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: AMAN ARORA
ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ ਨੇ ਅਦਾਕਾਰਾ ਆਕ੍ਰਿਤੀ ਅਗਰਵਾਲ ਨਾਲ ਕੀਤੀ ਮੰਗਣੀ
✅ AMRITSAR ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
ਡਰੱਗ ਮਨੀ ਨਾਲ ਉਸਾਰੀਆਂ ਜਾਇਦਾਦਾਂ ਖ਼ਿਲਾਫ਼ ਸਰਕਾਰ ਸਖ਼ਤ
✅ ਗੈਂਗਸਟਰਾਂ ਤੇ ਵਾਰ ਦਾ 48ਵਾਂ ਦਿਨ: PUNJAB POLICE ਨੇ 453 ਥਾਵਾਂ ਤੇ ਕੀਤੀ ਛਾਪੇਮਾਰੀ ; 167 ਗ੍ਰਿਫ਼ਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























