Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
– Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ
– Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ
– Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ
– ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ
– Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ
– Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ
– Asian Games: ਭਾਰਤੀ ਮਹਿਲਾ ਹਾਕੀ ਟੀਮ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ’ਚ
– Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























