Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Varinder Ghuman Funeral: ਬਾਡੀ ਬਿਲਡਰ ਘੁੰਮਣ ਦਾ ਅੰਤਿਮ ਸਸਕਾਰ ਅੱਜ
– Hemkund Sahib: ਹੇਮਕੁੰਟ ਸਾਹਿਬ ਦੇ ਦਰਵਾਜ਼ੇ ਅੱਜ ਹੋਣਗੇ ਬੰਦ: 2.7 ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ
– Crime News: ਅੱਠ ਸਾਲ ਪੁਰਾਣੇ ਕਤਲ ਕੇਸ ਵਿੱਚ ਪਿਓ-ਪੁੱਤ ਨੂੰ ਉਮਰ ਕੈਦ ਦੀ ਸਜ਼ਾ
– National News: ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦਾ ਮਾਮਲਾ: ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
– India Vs West Indies: ਭਾਰਤ ਨੇ ਜਿੱਤਿਆ ਟਾਸ: ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫੈਸਲਾ
– Nobel Peace Prize: ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲੇਗਾ ਜਾਂ ਨਹੀਂ ? ਫੈਸਲਾ ਅੱਜ
– Earthquake : ਫਿਲੀਪੀਨਜ਼ ਵਿੱਚ ਆਇਆ ਜ਼ਬਰਦਸਤ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ
– India Vs West Indies : ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਦੂਜਾ ਟੈਸਟ ਅੱਜ ਤੋਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























