Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 27 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Pakistan ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦੀ ਲਪੇਟ ‘ਚ ਆਇਆ
– CM Mann ਨੇ ਹੜ੍ਹਾਂ ਨਾਲ ਨਜਿੱਠਣ ਲਈ ਮੰਤਰੀਆਂ ਦੀ ਬਣਾਈ ਕਮੇਟੀ
– Punjab ਦੇ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ‘ਚ: 30 ਅਗਸਤ ਤੱਕ ਸਕੂਲ ਬੰਦ, 5 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ
– Punjab ਦੇ ਮੁੱਖ ਮੰਤਰੀ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
– Punjab: ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ
– Punjab: ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦਾ ਮਾਮਲਾ: ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ
– Vaishno Devi ਯਾਤਰਾ ਮਾਰਗ ‘ਤੇ ਜ਼ਮੀਨ ਖਿਸਕਣ ਨਾਲ ਹੁਣ ਤੱਕ 31 ਲੋਕਾਂ ਦੀ ਮੌਤ, ਅੱਜ ਫਿਰ ਮੀਂਹ ਲਈ ਰੈੱਡ ਅਲਰਟ ਜਾਰੀ
– Shah Rukh Khan: ਸ਼ਾਹਰੁਖ ਖਾਨ ਤੇ ਦੀਪਿਕਾ ਪਾਦੁਕੋਣ ‘ਤੇ ਦਰਜ ਹੋਇਆ ਪਰਚਾ: ਪੜ੍ਹੋ ਕੀ ਹੈ ਮਾਮਲਾ
– HighCourt News: ਸਹਿਮਤੀ ਨਾਲ ਬਣੇ ਸਬੰਧਾਂ ਨੂੰ ਜ਼ਬਰ-ਜ਼ਨਾਹ ਕਹਿਣਾ ਠੀਕ ਨਹੀਂ: ਹਾਈਕੋਰਟ
– American tariff : ਭਾਰਤ ‘ਤੇ ਟਰੰਪ ਦਾ 50% ਟੈਰਿਫ ਅੱਜ ਤੋਂ ਲਾਗੂ
– Elon Musk : ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਦਾ 10ਵਾਂ ਪ੍ਰੀਖਣ ਸਫਲ
– Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























