Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Big News: ਅਕਾਲੀ ਆਗੂ ਦੀ ਧੀ ਕੰਚਨਪ੍ਰੀਤ ਕੌਰ ਹੋਈ ਰਿਹਾਅ, ਪੜ੍ਹੋ ਵੇਰਵਾ
– Punjab ਦੇ ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਦੌਰੇ ‘ਤੇ ਜਾਣਗੇ
– Punjab : ਅੱਜ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਕਰਨਗੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ
– Punjab: ਮੋਹਾਲੀ ਨਗਰ ਨਿਗਮ ਨੇ ਲੋਕਾਂ ਨੂੰ ਦਿੱਤਾ 3 ਦਿਨਾਂ ਦਾ ਅਲਟੀਮੇਟਮ, ਪੜ੍ਹੋ ਕੀ ਹੈ ਮਾਮਲਾ
– Crime News: ਵਿਆਹ ਸਮਾਗਮ ਦੌਰਾਨ ਦੋ ਗੁੱਟਾਂ ਵਿੱਚ ਝੜਪ, ਚੱਲੀ ਗੋਲੀ
– Punjab Weather: ਪੰਜਾਬ ਵਿੱਚ ਸ਼ੀਤ ਲਹਿਰ ਲਈ ਯੈਲੋ ਅਲਰਟ ਜਾਰੀ
– Parliament Winter Session: ਸੰਸਦ ਦਾ ਸਰਦ ਰੁੱਤ ਸੈਸ਼ਨ ਕੱਲ੍ਹ ਤੋਂ ਸ਼ੁਰੂ, ਸਰਬ ਪਾਰਟੀ ਮੀਟਿੰਗ ਅੱਜ
– Cyclone Ditwah : ਅੱਜ ਤਾਮਿਲਨਾਡੂ ਅਤੇ ਪੁਡੂਚੇਰੀ ਨਾਲ ਟਕਰਾਏਗਾ ਚੱਕਰਵਾਤ ਦਿਤਵਾਹਾ
– National: ਬੀਐਲਓਜ਼ ਦੀ ਤਨਖਾਹ ਹੋਈ ਦੁੱਗਣੀ: ਇਸ ਤੋਂ ਪਹਿਲਾਂ 2015 ਵਿੱਚ ਹੋਇਆ ਸੀ ਵਾਧਾ
– IND vs SA: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ
– Cricket: SA ਨਾਲ ਵਨਡੇ ਸੀਰੀਜ਼ ਤੋਂ ਬਾਅਦ BCCI ਵਿਰਾਟ ਅਤੇ ਰੋਹਿਤ ਦੇ ਭਵਿੱਖ ‘ਤੇ ਲੈ ਸਕਦਾ ਹੈ ਵੱਡਾ ਫੈਸਲਾ
– IPL 2026: RCB ਦੇ ਸਾਬਕਾ ਕਪਤਾਨ ਫਾਫ ਡੂ ਪਲੇਸਿਸ ਨੇ ਛੱਡਿਆ IPL
– Intrenational: ਟਰੰਪ ਨੇ ਵੈਨੇਜ਼ੁਏਲਾ ਦੇ ਹਵਾਈ ਖੇਤਰ ਨੂੰ ਬੰਦ ਕਰਨ ਦੀ ਦਿੱਤੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























