Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਈਡੀ ਵੱਲੋਂ ਆਪ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਛਾਪੇਮਾਰੀ
– Breaking: ਵਿਸਾਖੀ ਮੇਲੇ ਤੋਂ ਵਾਪਿਸ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ: 6 ਦੀ ਮੌਤ, 15 ਜ਼ਖਮੀ
– Punjab: ਲੋਕ ਸਭਾ ਸੀਟਾਂ ਦੀ ਗਿਣਤੀ ਵਧ ਕੇ ਹੋਵੇਗੀ 850 !, ਪੰਜਾਬ ‘ਤੇ ਵੀ ਪਵੇਗਾ ਪ੍ਰਭਾਵ
– Punjab: ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਵੱਲੋਂ ਅੱਜ 3 ਘੰਟੇ ਲਈ ਟੋਲ ਰੱਖੇ ਜਾਣਗੇ ਫ੍ਰੀ
– National: ਬਿਹਾਰ ਦੇ ਨਵੇਂ ਮੁੱਖ ਮੰਤਰੀ ਅੱਜ ਚੁੱਕਣਗੇ ਸਹੁੰ
– IPL 2026: ਅੱਜ ਬੰਗਲੌਰ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ
– International: ਪਾਕਿਸਤਾਨ ‘ਚ ਹਸਪਤਾਲ ਦੀ ਲਾਪਰਵਾਹੀ ਕਾਰਨ 331 ਬੱਚੇ ਹੋਏ HIV ਪਾਜ਼ੀਟਿਵ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























