Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
– Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ
– Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ
– Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ
– IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ
– Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























