Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !
– Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ
– Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ
– Canada ‘ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ
– International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ
– IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਹੈਦਰਾਬਾਦ ਅਤੇ ਚੇੱਨਈ ਵਿਚਾਲੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























