Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਮੈਨੇਜਰ ਦੀ ਹੋਈ ਨਿਯੁਕਤੀ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ
– Punjab: ਪੰਜਾਬੀ ਯੂਟਿਊਬਰ ਜਸਬੀਰ ਸਿੰਘ 10 ਮਹੀਨਿਆਂ ਬਾਅਦ ਜੇਲ੍ਹ ਤੋਂ ਆਏ ਬਾਹਰ
– Punjab Weather: ਪੰਜਾਬ ਵਿੱਚ ਅੱਜ ਫੇਰ ਅਚਾਨਕ ਬਦਲਿਆ ਮੌਸਮ, ਕਈ ਥਾਈਂ ਪਿਆ ਮੀਂਹ
– Mohali ਦੇ ਰਿਲਾਇੰਸ ਗੋਦਾਮ ਵਿੱਚ ਅੱਗ ਲੱਗੀ: ਨੇੜੇ ਖੜ੍ਹੇ ਵਾਹਨ ਵੀ ਆਏ ਅੱਗ ਦੀ ਲਪੇਟ ‘ਚ
– Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ
– National: PM ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ, ਲਹਿਰਾਇਆ ਤ੍ਰਿਸ਼ੂਲ
– National: ਦਿੱਲੀ ਹਾਈਕੋਰਟ ‘ਚ ‘ਦਿੱਲੀ ਸ਼ਰਾਬ ਨੀਤੀ’ ਮਾਮਲੇ ਦੀ ਸੁਣਵਾਈ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























