Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ
– Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…
– Punjab: ਨਾਰਕੋ-ਅੱਤਵਾਦ ਮਾਮਲੇ ਵਿੱਚ NIA ਦੀ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ ਦੋ ਜਾਇਦਾਦਾਂ ਕੀਤੀਆਂ ਅਟੈਚ
– Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ
– Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ
– Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ
– Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















