Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ
– Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ
– Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !
– Punjab: RRB ਦੀ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਰਾਹਤ, ਰੇਲਵੇ ਚਲਾਏਗਾ ਛੇ ਸਪੈਸ਼ਲ ਟ੍ਰੇਨਾਂ
– Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ
– National: ਦਿੱਲੀ ‘ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ
– International: ਰੂਸ ਦੇ ਮਾਸਕੋ ਵਿੱਚ ਜ਼ਬਰਦਸਤ ਧਮਾਕਾ, 3 ਦੀ ਮੌਤ, 21 ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















