Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ
– Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ
– Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?
– Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ
– Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
– Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ
– Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?
– NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























