Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ
– Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ
– Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ
– Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ
– Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ
– IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ
– Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ
– PM Modi ਨੂੰ ਇਥੋਪੀਆ ਦਾ ਸਰਵਉੱਚ ਸਨਮਾਨ ਮਿਲਿਆ: ਮਹਾਨ ਸਨਮਾਨ ਨਿਸ਼ਾਨ ਪ੍ਰਾਪਤ ਕਰਨ ਵਾਲੇ ਪਹਿਲੇ ਵਿਸ਼ਵ ਨੇਤਾ ਬਣੇ
– Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ
– Border 2 ਦੇ ਟੀਜ਼ਰ ਲਾਂਚ ‘ਤੇ ਭਾਵੁਕ ਹੋਏ ਸੰਨੀ ਦਿਓਲ
– Ind Vs SA: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਅੱਜ
– International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























