Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– New Zealand ਵਿੱਚ ਸਿੱਖ ਭਾਈਚਾਰੇ ਦੇ ਨਗਰ ਕੀਰਤਨ ਦਾ ਵਿਰੋਧ
– New Zealand ‘ਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ – SGPC ਪ੍ਰਧਾਨ
– Punjab ਸਰਕਾਰ ਨੇ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਲਾਇਆ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ
– Punjab: ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਲਿਆ ਵਾਪਸ
– Punjab Weather: ਸੰਘਣੀ ਧੁੰਦ ਨੇ ਪੰਜਾਬ ਨੂੰ ਘੇਰਿਆ: ਛੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ
– WhatsApp ਅਕਾਊਂਟ ਹੈਕ ਕਰਨ ਦੀ ਨਵੀਂ ਟ੍ਰਿਕ ਆਈ ਸਾਹਮਣੇ: CERT-In ਨੇ ਜਾਰੀ ਕੀਤੀ ਚੇਤਾਵਨੀ
– National: ਅੰਗਰੇਜ਼ੀ ਤੋਂ ਇਲਾਵਾ ਦੂਜੀਆਂ ਭਾਸ਼ਾਵਾਂ ‘ਚ ਵੀ ਪੜ੍ਹਨ ਨੂੰ ਮਿਲਣਗੇ ਸੁਪਰੀਮ ਕੋਰਟ ਦੇ ਫ਼ੈਸਲੇ
– Bollywood: ਆਪਣੀ ਧੀ ਨੂੰ ‘Sex Toy’ ਦੇਣ ਦੀ ਗੱਲ ‘ਤੇ ਟ੍ਰੋਲ ਹੋਈ ਗੌਤਮੀ
– Under 19 Asia Cup: IND vs PAK: ਭਾਰਤ ਨੇ ਜਿੱਤਿਆ ਟਾਸ
– International: ਪੱਤਰਕਾਰ ਨੇ ਪੁਤਿਨ ਦੇ ਸਾਹਮਣੇ ਹੀ ਪ੍ਰੇਮਿਕਾ ਨੂੰ ਵਿਆਹ ਲਈ ਕੀਤਾ ਪ੍ਰਪੋਜ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























