Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab ਦੇ ਰਾਜਪਾਲ ਨੇ ਸੱਦਿਆ 16ਵੀਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
– Punjab: ਸਾਬਕਾ IG ਅਮਰ ਚਾਹਲ ਨਾਲ ਧੋਖਾਧੜੀ ਦੇ ਮਾਮਲੇ ‘ਚ FIR ਦਰਜ, ਪੜ੍ਹੋ ਵੇਰਵਾ
– Fatehgarh Sahib ਵਿੱਚ ਸ਼ਹੀਦੀ ਸਭਾ ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ
– Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਠੰਢ ਦੀ ਚੇਤਾਵਨੀ
– Bikram Majithia ਦੀ ਫੇਰ ਵਧੀ ਨਿਆਇਕ ਹਿਰਾਸਤ, ਪੜ੍ਹੋ ਵੇਰਵਾ
– Punjab: ਸਸਪੈਂਡ DIG ਭੁੱਲਰ ਦੀ ਪਟੀਸ਼ਨ ‘ਤੇ ਸੁਣਵਾਈ ਅੱਜ
– Weather Update: ਕੜਾਕੇ ਦੀ ਠੰਢ ਨੇ ਠਾਰਿਆ ਉੱਤਰੀ ਭਾਰਤ
– Akash NG Missile System: ਭਾਰਤ ਨੇ ਆਕਾਸ਼-ਐਨਜੀ ਮਿਜ਼ਾਈਲ ਸਿਸਟਮ ਦਾ ਕੀਤਾ ਸਫਲ ਪ੍ਰੀਖਣ
– ISRO ਅੱਜ ਸ਼੍ਰੀਹਰੀਕੋਟਾ ਤੋਂ Communications Satellite ਕਰੇਗਾ ਲਾਂਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























