Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਇਸ ਸਾਲ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਵੱਡੀ ਗਿਰਾਵਟ, ਪੜ੍ਹੋ ਵੇਰਵਾ
– Punjab: ਆਪਣੀਆਂ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ
– PUNJAB : ਸਾਬਕਾ IG ਅਮਰ ਚਾਹਲ ਨਾਲ ਧੋਖਾਧੜੀ ਦੇ ਮਾਮਲੇ ‘ਚ 2 ਮੁਲਜ਼ਮਾਂ ਦੀ ਪਛਾਣ
– Weather Update : ਪੰਜਾਬ ‘ਚ ਕੜਾਕੇ ਦੀ ਠੰਢ ; ਸੰਘਣੀ ਧੁੰਦ ਲਈ ‘ਆਰੇਂਜ ਅਲਰਟ’ ਜਾਰੀ
– Punjab: ਕਰਨੈਲ ਸਿੰਘ ਪੀਰ ਮੁਹੰਮਦ ਨੇ ਈਸਾਈ ਭਾਈਚਾਰੇ ਨੂੰ ‘ਕ੍ਰਿਸਮਸ’ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ
– Khel Ratna Award ਲਈ ਹਾਕੀ ਖਿਡਾਰੀ ਹਾਰਦਿਕ ਸਿੰਘ ਦੇ ਨਾਮ ਦੀ ਸਿਫ਼ਾਰਸ਼
– Accident News: ਤਾਮਿਲਨਾਡੂ ‘ਚ ਬੱਸ ਨੇ ਦੋ ਕਾਰਾਂ ਨੂੰ ਕੁਚਲਿਆ, 9 ਦੀ ਮੌਤ, 4 ਜ਼ਖਮੀ
– Accident News: ਟਰੱਕ ਨਾਲ ਟਕਰਾਉਣ ਤੋਂ ਬਾਅਦ ਸਲੀਪਰ ਬੱਸ ਨੂੰ ਲੱਗੀ ਅੱਗ, 10 ਲੋਕ ਜ਼ਿੰਦਾ ਸੜੇ
– Bangladesh: ਸਾਬਕਾ PM ਖਾਲਿਦਾ ਜ਼ਿਆ ਦਾ ਪੁੱਤ 17 ਸਾਲਾਂ ਬਾਅਦ ਬੰਗਲਾਦੇਸ਼ ਪਰਤਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























