Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ
– Crime: ਫਿਰੋਜ਼ਪੁਰ ਵਿੱਚ ਬਾਈਕ ਸਵਾਰਾਂ ਨੇ ਚੱਲਦੀ ਬੱਸ ‘ਤੇ ਕੀਤੀ ਫਾਇਰਿੰਗ
– Political: ਕਾਂਗਰਸ ਨੇ PM ਮੋਦੀ ਦੀ ਚਾਹ ਵੇਚਦੇ ਹੋਏ ਦੀ ਸੋਸ਼ਲ ਮੀਡੀਆ ‘ਤੇ AI ਵੀਡੀਓ ਕੀਤੀ ਪੋਸਟ
– National: ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ 2027: ਗ੍ਰਹਿ ਮੰਤਰਾਲੇ ਨੇ ਰਾਹੁਲ ਗਾਂਧੀ ਦੇ ਸਵਾਲ ਦਾ ਦਿੱਤਾ ਜਵਾਬ
– Ind Vs SA: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਰਾਏਪੁਰ ਵਿੱਚ ਦੂਜਾ ਵਨਡੇ ਮੈਚ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























