Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Big Breaking: ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ: ਨਹੀਂ ਮਿਲੀ ਰਾਹਤ
– Punjab: ਸੀਬੀਆਈ ਵੱਲੋਂ ਸਾਬਕਾ ਡੀਆਈਜੀ ਭੁੱਲਰ ਵਿਰੁੱਧ ਅਦਾਲਤ ‘ਚ ਚਾਰਜਸ਼ੀਟ ਦਾਖਲ
– Accident News: ਬੱਸ ਅਤੇ ਟਿੱਪਰ ਵਿਚਾਲੇ ਭਿਆਨਕ ਟੱਕਰ, ਕਈ ਮੌਤਾਂ
– Punjab: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਬਣੇ ਪਿਤਾ: ਇੰਸਟਾਗ੍ਰਾਮ ‘ਤੇ ਫੋਟੋ ਕੀਤੀ ਸਾਂਝੀ
– Punjab: ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ
– Punjab: ਕੰਗਨਾ ਰਣੌਤ ਦੀ ਅੱਜ ਅਦਾਲਤ ਵਿੱਚ ਪੇਸ਼ੀ ਅੱਜ
– Weather Update : ਪੰਜਾਬ ਵਿੱਚ ਡਿੱਗਿਆ ਪਾਰਾ ; ਆਉਣ ਵਾਲੇ ਦਿਨਾਂ ‘ਚ ਹੋਰ ਵਧੇਗੀ ਠੰਢ
– National: 8 ਹਵਾਈ ਅੱਡਿਆਂ ‘ਤੇ ਇੰਡੀਗੋ ਦੀਆਂ 150 ਤੋਂ ਵੱਧ ਉਡਾਣਾਂ ਰੱਦ
– F-16 Aircraft: ਅਮਰੀਕਾ ਵਿੱਚ F-16 ਲੜਾਕੂ ਜਹਾਜ਼ ਕ੍ਰੈਸ਼: ਪਾਇਲਟ ਕੁਝ ਸਕਿੰਟਾਂ ਪਹਿਲਾਂ ਹੀ ਨਿਕਲਿਆ ਬਾਹਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























