Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਚੰਡੀਗੜ੍ਹ ਦੀ ਅਦਾਲਤ ਵਿੱਚ ਸੁਖਬੀਰ ਬਾਦਲ ਦੀ ਅੱਜ ਫੇਰ ਮਾਣਹਾਨੀ ਮਾਮਲੇ ‘ਚ ਹੋਵੇਗੀ ਸੁਣਵਾਈ
– Punjab: ਡੌਂਕੀ ਰੂਟ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਮੈਕਸੀਕੋ ‘ਚ ਮੌਤ, ਚਾਰ ਮਹੀਨੇ ਬਾਅਦ ਹੋਇਆ ਅੰਤਿਮ ਸਸਕਾਰ
– Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
– Ludhiana: ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਲਈ ਏਅਰ-ਫੋਰਸ ਤੋਂ ਮਿਲੀ ਮਨਜ਼ੂਰੀ
– USA News: ਅਮਰੀਕਾ ਦਾ ਦੂਜਾ ਜੰਗੀ ਬੇੜਾ ਮਿਡਲ ਈਸਟ ਲਈ ਰਵਾਨਾ
– T20 World Cup: ਓਮਾਨ ਨੇ ਆਇਰਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















