Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਚੈਕ ਪੋਸਟ ’ਤੇ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਮਾਮਲਾ: ਵਾਰਦਾਤ ਦਾ ਮੁਲਜ਼ਮ ਪੁਲਿਸ ਨਾਲ ਮੁਕਾਬਲੇ ‘ਚ ਢੇਰ
– Punjab ਪੁਲਿਸ ਦੇ 13 ਅਫ਼ਸਰਾਂ ਨੂੰ ਨੋਟਿਸ ਜਾਰੀ, ਪੜ੍ਹੋ ਵੇਰਵਾ
– OTT Platforms Blocked: ਅਸ਼ਲੀਲ ਸਮੱਗਰੀ ਵਿਰੁੱਧ ਸਰਕਾਰ ਦੀ ਵੱਡੀ ਕਾਰਵਾਈ, 5 OTT ਪਲੇਟਫਾਰਮਾਂ ਨੂੰ ਕੀਤਾ ਬਲਾਕ
– US Snowstorm: ਅਮਰੀਕਾ ਵਿੱਚ ਬਰਫੀਲੇ ਤੂਫਾਨ ਦਾ ਕਹਿਰ: 11 ਹਜ਼ਾਰ ਉਡਾਣਾਂ ਰੱਦ; 5 ਲੱਖ ਘਰਾਂ ਵਿੱਚ ਬਿਜਲੀ ਗੁੱਲ
– Pakistan ‘ਚ ਸੁਰੱਖਿਆ ਚੌਂਕੀ ‘ਤੇ ਆਤਮਘਾਤੀ ਹਮਲਾ: 2 ਪੁਲਿਸ ਮੁਲਾਜ਼ਮਾਂ ਦੀ ਮੌਤ
– International: ਤੁਰਕੀ ਵਿੱਚ F-16 ਲੜਾਕੂ ਜਹਾਜ਼ ਕ੍ਰੈਸ਼, ਪਾਇਲਟ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























