Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਮਣੀਪੁਰ ਵਿੱਚ ਪੰਜਾਬ ਦਾ ਜਵਾਨ ਸ਼ਹੀਦ
– Breaking: ਅਗਲੇ ਮਹੀਨੇ ਅਮਿਤ ਸ਼ਾਹ ਆਉਣਗੇ ਪੰਜਾਬ
– Breaking: ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਬੈਂਗਲੁਰੂ, ਪੜ੍ਹੋ ਵੇਰਵਾ
– NDPS ਦੀ ਵਿਸ਼ੇਸ਼ ਅਦਾਲਤ ਨੇ ਅੰਤਰਰਾਜੀ ਨਸ਼ਾ ਤਸਕਰ ਨੂੰ ਸੁਣਾਈ 10 ਸਾਲ ਦੀ ਕੈਦ
– Punjab: ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਅਹਿਮ ਇਕੱਤਰਤਾ ਅੱਜ
– PM Modi ਦੇ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਹੋਏ
– Entertainment: ਰਸ਼ਮੀਕਾ ਮੰਡਾਨਾ ਅਤੇ ਵਿਜੇ ਦੇਵਰਕੋਂਡਾ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ
– Canada ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਆਉਣਗੇ ਭਾਰਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















